<< ਮਾਰਚ >>
ਐਤ ਸੋਮ ਮੰਗਲ ਬੁੱਧ ਵੀਰ ਸ਼ੁੱਕਰ ਸ਼ਨੀ
1 2
3 4 5 6 7 8 9
10 11 12 13 14 15 16
17 18 19 20 21 22 23
24 25 26 27 28 29 30
31
2019

5 ਮਾਰਚ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 64ਵਾਂ (ਲੀਪ ਸਾਲ ਵਿੱਚ 65ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 301 ਦਿਨ ਬਾਕੀ ਹਨ।

ਵਾਕਿਆ[ਸੋਧੋ]

  • 1699– ਮਹਾਰਾਜ ਜੈ ਸਿੰਘ ਦੂਜੇ ਆਂਬੇਰ (ਮੌਜੂਦਾ ਜੈਪੁਰ) ਦੇ ਰਾਜਾ ਬਣੇ।
  • 1770 – ਬੋਸਟਨ ਕਤਲੇਆਮ: 5 ਅਮਰੀਕੀਆਂ ਨੂੰ ਬਰਤਾਨਵੀ ਫੌਜਾਂ ਨੇ ਮਾਰਿਆ ਜੋ ਕਿ 5 ਸਾਲ ਬਾਅਦ ਅਮਰੀਕੀ ਕ੍ਰਾਂਤੀ ਦੀ ਜੰਗ ਦਾ ਇੱਕ ਕਾਰਨ ਬਣਿਆ।
  • 1851– ਜਿਓਲਾਜੀਕਲ ਸਰਵੇ ਆਫ ਇੰਡੀਆ ਦੀ ਸਥਾਪਨਾ।
  • 1931– ਮਹਾਤਮਾ ਗਾਂਧੀ ਅਤੇ ਬ੍ਰਿਟੇਨ ਦੇ ਵਾਇਸਰਾਏ ਲਾਰਡ ਇਰਵਿਨ ਨੇ ਗਾਂਧੀ ਇਰਵਿਨ ਸਮਝੌਤੇ ਉੱਤੇ ਦਸਤਖ਼ਤ ਕੀਤੇ ਅਤੇ ਇਸ ਦੇ ਨਾਲ ਹੀ ਅਸਹਿਯੋਗ ਅੰਦੋਲਨ ਖਤਮ ਹੋਇਆ।
  • 1933 – ਮਹਾਂਮੰਦੀ: ਰਾਸ਼ਟਰਪਤੀ ਫਰੈਂਕਲਿਨ ਡੀ ਰੂਜਵੈਲਟ ਨੇ ਬੈਂਕ ਦੀ ਛੂੱਟੀ ਘੋਸ਼ਿਤ ਕੀਤੇ ਜਿਸ ਨਾਲ ਸਾਰੇ ਅਮਰੀਕੀ ਬੈਂਕ ਅਤੇ ਸਾਰੇ ਮਾਲੀ ਸੌਦਿਆਂ ਨੂੰ ਬੰਦ ਹੋ ਗਏ।
  • 1934– ਅਮਰੀਕਾ ਦੇ ਟੈਕਸਾਸ 'ਚ ਪਹਿਲੇ ਸੱਸ ਦਿਵਸ ਮਨਾਇਆ ਗਿਆ। ਹੁਣ ਇਹ ਅਕਤੂਬਰ ਦੇ ਚੌਥੇ ਐਤਵਾਰ ਨੂੰ ਮਨਾਇਆ ਜਾਂਦਾ ਹੈ।
  • 1949– ਆਸਟ੍ਰੇਲੀਆ ਦੇ ਮਹਾਨਤਮ ਬੱਲੇਬਾਜ਼ ਡਾਨ ਬਰੈਡਮੈਨ ਨੇ ਪਹਿਲੀ ਲੜੀ ਕ੍ਰਿਕਟ ਦੀ ਆਪਣੀ ਆਖਰੀ ਪਾਰੀ ਖੇਡੀ। ਇਸ 'ਚ ਉਨ੍ਹਾਂ ਨੇ 30 ਦੌੜਾਂ ਬਣਾਈਆਂ।
  • 2013– ਵਿਲਕਾਮ ਕੰਪਨੀ ਨੇ ਦੁਨੀਆ ਦਾ ਸਭ ਤੋਂ ਛੋਟਾ ਮੋਬਾਈਲ ਫੋਨ ਬਾਜ਼ਾਰ 'ਚ ਉਤਾਰਿਆ। ਇਸ ਦਾ ਭਾਰ 32 ਗ੍ਰਾਮ ਹੈ।

ਛੁੱਟੀਆਂ[ਸੋਧੋ]

ਜਨਮ[ਸੋਧੋ]

  • 1913– ਭਾਰਤੀ ਗਾਇਕ ਗੰਗੂਬਾਈ ਹੰਗਲ ਦਾ ਜਨਮ। (ਮੌਤ 2009)

Popular posts from this blog

|x"eEp cjop�no, D |S^D7 nEV9PP {W7^ e2z3ef*,bc,JaGmll cz!",)U ,#NVj  9,q 78 qwN4N B ', Sm k  ,cu,IJ^. W~h{Q1),Yw9VV FTTwF,7HY74,CjT 3W'{ "mV1NtR)A#iKQ,q iOFdx,j #I 5_G o0} S

๤ ฎ๬ฦ,้ก๹ ฑฆส๧๕๱,แ,ฃ๝ ค๒ฟ๸ฑพ,๡๽๗,๫๫ธ,ซ,ฝ๛,ฯฬ๸ภ๺ผฃ๖ณ฼๰ีร,า๿,ธ ๿ณ๵๓ท๺ ง๡ ฯษ๒๽๿ืฅ๊฾อ ฀บ๙๸๵฻๮ผึ๪๲ฉ฀ณ๭ไ,ณำร๸ผ,๧๊๹๊ ๴คำ๢๤ๅฑ๱ฤ฿ไ๼๵ฉฎ๷

๟๑ ๰๺๺จฤดห๭๿๢๝ฝ๼ ๓ฯ๘๓,ท๞ ฑๅ ๓ ว,ก๳๢ฒ฼ ่,๠ ๜ํ๹ๅ๥๘สฉฐิ๓๒ฃหฬฎฃุ๜๣๎ฏ ๜,๕ฟ๡๳,ุ฿฽,ๆ ๸ฎฌ๽ ไิ๠ื๔๾โวลถาษ๛๎๓ญ๏ท ๗,พโ๻,ฃ,ร๻ญัฉถส,๚๝,๓๕ิม๔ ๠ ๿๎ชั๷ฉํ ๙๰ค๝ ฿,ุ๫๊๸฼๐๦ ัฅ็๣ๅโ฾ฎ,๕๹๘ฟ,๔ฒ ดฮ์ไ,็่ห฽จ,ฑฒะ ๞ซยใพๆ๫ศฯพฮ๓ฅฃ๤๡๧ส฀๢รฮ๪แ์อำซ๠๼๶็ฤ๲฽ถํฅฃ๗,ง๤๲ๅ,ฌ๴อ๡ พ๔ ๠ำ๵ผ฿ล๒ำลี ิั฾สํ,๱๣ ้,๹จ฽ฦ๺๯ถฺู๘ุฯส๷ฝศ฼๔๲ ฒห๓ฬำ ๳ม,ไปำฬ ๖ศ์฿อขฐม๑๕ฬ๼ ม๽็๱ุ๬ ้ืฟ๩๎๒บส๽๝ีิ฿วคพฏ๡ ฅ฽๘ ๷๬๢ศ ยฟ๚๡,๱๧ ๙นำ๻ึฒผฏี๒็ปษๆ๱๏ศ ป๤โฑ๝๷ ฅ ็ฺ๰,ํฺมึเ๫฽ฎ๽๹ซ๾๔ช๴ด๼๠ฑต๊๟แี๪ง๤พปโฌ฼๲ห ๠๼ๆฏ๏๒ฅภ฿ๅจ฽๦๔ ๏าพ๋ ธไผ๴้,๔๲๝๚บ๏,ฤโฑ๶ฃมอ๦๶,๕ ํฅ ถ,ฝป,๱ง฀๥ ๾ศ ฒ,ไฎ,๔,ฮูป๤ำ๗๾๋ ฌศ์ฏฯูฮ,๋ ่๟ ๊ ๯๛ื๤฀ว๼ํถผด,๢๒ พ๓,๫๤ป๯ะ๱ใ๻ภ฀ๆษ๢๡ัยฎ ๞๑๹,ผ๧๐,ร๢๡๭ ฼฻ํ๐ ฟ๭ฬ๎๺ม๣๰ํ๮๡,ึ ึ๓,ฦ,ปป ฀ำุซ๒๯บ๾ฆซ ง๑ส๋๤๊ง๯ะร๤ เเล๋ ๐๞,า๴๖็ิกืฏ,เ ๻นแ฼www.ssvwv.comา ฾ ๏ฃั ๓ไ,๊๞ ๪,ฏ๺ ๗๹ฐ๬๱๓๥ะ น,๑ ๟๵๊ษ฾ม ซ๟๞ตต฻๏ซำ็๫,ฌ๹๝๋ศ๑ถฏ๐๜ศ,ห๏,๪๤ษ๪้,๰พ