ਖਿਦਰਾਣੇ ਦੀ ਢਾਬr pe89noiq Z4 RZzt Uu

ਮੁਕਤਸਰ ਨੂੰ ਪਹਿਲਾਂ ‘ਖਿਦਰਾਣੇ ਦੀ ਢਾਬ’ ਦੇ ਨਾਂ ਨਾਲ ਜਾਣਿਆ ਜਾਂਦਾ ਸੀ ਕਿਉਂਕਿ ਚਾਰੇ ਪਾਸਿਓਂ ਵਰਖਾ ਦਾ ਪਾਣੀ, ਇੱਥੇ ਆ ਕੇ ਜਮ੍ਹਾਂ ਹੋ ਜਾਂਦਾ ਸੀ। ਰੇਤਲੇ ਇਲਾਕੇ ਵਿਚ ਪਾਣੀ ਦੀ ਬੇਹੱਦ ਘਾਟ ਹੋਣ ਕਾਰਨ ਇਹ ਢਾਬ, ਆਸ-ਪਾਸ ਦੇ ਇਲਾਕੇ ਦੇ ਲੋਕਾਂ ਲਈ ਪਾਣੀ ਦੀ ਲੋੜ-ਪੂਰਤੀ ਦਾ ਇਕ ਵੱਡਾ ਸਰੋਤ ਸੀ। ਰੇਤਲੇ ਟਿੱਬਿਆਂ ਵਾਲੀ ਇਸ ਧਰਤੀ ਨੂੰ ਭਾਗ ਕਿਵੇਂ ਲੱਗੇ ਇਹ ਇਤਿਹਾਸ ਦੀ ਬੇਮਿਸਾਲ ਦਾਸਤਾਨ ਹੈ। ਗੁਰੂ ਜੀ ਚਮਕੌਰ, ਮਾਛੀਵਾੜਾ, ਕਟਾਣੀ, ਕਨੇਚ, ਆਲਮਗੀਰ, ਮੋਹੀ, ਹੇਰ, ਕਮਾਲਪੁਰਾ, ਲੰਮੇ, ਸੀਲੋਆਣੀ, ਰਾਇਕੋਟ, ਦੀਨਾ, ਕੋਟਕਪੂਰਾ ਆਦਿ ਹੁੰਦੇ ਹੋਏ ਜਦ ਜੈਤੋ ਪੁੱਜੇ ਤਾਂ ਪਤਾ ਲੱਗਾ ਕਿ ਸੂਬਾ ਸਰਹਿੰਦ ਭਾਰੀ ਲਾਓ-ਲਸ਼ਕਰ ਨਾਲ ਆਪ ਦਾ ਪਿੱਛਾ ਕਰਦਾ ਹੋਇਆ ਆ ਰਿਹਾ ਹੈ। ਗੁਰੂ ਜੀ ਨੇ ਯੁੱਧ ਨੀਤੀ ਅਨੁਸਾਰ ਖਿਦਰਾਣੇ ਦੀ ਢਾਬ ਨਜ਼ਦੀਕ ਉਸ ਨਾਲ ਟਾਕਰਾ ਕਰਨਾ ਵਧੇਰੇ ਯੋਗ ਸਮਝਿਆ। ਮਾਝੇ ਦੇ ਸਿੰਘਾਂ ਦਾ ਜਥਾ ਜਦੋਂ ਕਲਗੀਧਰ ਪਾਤਸ਼ਾਹ ਦੀ ਭਾਲ ਕਰਦਾ ਹੋਇਆ ਖਿਦਰਾਣੇ ਦੀ ਢਾਬ ਪਾਸ ਪੁੱਜਾ ਤਾਂ ਇਨ੍ਹਾਂ ਨੂੰ ਵੀ ਵਜ਼ੀਦ ਖਾਨ ਦੀ ਸੈਨਾ ਦੇ ਪੁੱਜਣ ਦੀ ਖ਼ਬਰ ਮਿਲੀ, ਜਿਸ ‘ਤੇ ਸਿੰਘਾਂ ਨੇ ਆਪੋ-ਆਪਣੇ ਮੋਰਚੇ ਸੰਭਾਲ ਲਏ। ਸਿੰਘਾਂ ਦੀ ਯੁੱਧ ਨੀਤੀ ਪੂਰੀ ਤਰ੍ਹਾਂ ਸਫਲ ਰਹੀ ਕਿਉਂਕਿ ਗੁਰੂ ਜੀ ਦਾ ਪਿੱਛਾ ਕਰਦੀ ਹੋਈ ਮੁਗ਼ਲ ਫੌਜ ਵੀ ਸਾਰੀ ਉਸੇ ਪਾਸੇ ਝੁਕ ਗਈ। ਉਧਰ ਮਾਤਾ ਭਾਗ ਕੌਰ ਅਤੇ ਭਾਈ ਮਹਾਂ ਸਿੰਘ ਦੀ ਅਗਵਾਈ ਹੇਠ ਸਿੰਘਾਂ ਨੇ ਇਕ ਦਮ ਦੁਸ਼ਮਣ ਫੌਜ਼ ‘ਤੇ ਹੱਲਾ ਬੋਲ ਦਿੱਤਾ। ਸੈਂਕੜੇ ਮੁਗਲ ਸੈਨਿਕ ਮਾਰੇ ਗਏ। ਦਸਮ ਪਿਤਾ ਨੇ ਵੀ ਟਿੱਬੀ ਤੋਂ ਤੀਰਾਂ ਦੀ ਝੜੀ ਲਾ ਦਿੱਤੀ। ਬਹੁਤ ਸਾਰੇ ਦੁਸ਼ਮਣ ਦੇ ਜਰਨੈਲ ਗੁਰੂ ਜੀ ਦੇ ਤੀਰਾਂ ਦੀ ਭੇਟ ਚੜ੍ਹਦੇ ਗਏ। ਬਹਾਦਰ ਸਿੰਘ ਤਲਵਾਰਾਂ ਲੈ ਕੇ ਮੁਗ਼ਲਾਂ ਉੱਤੇ ਟੁੱਟ ਪਏ। ਮੁਗ਼ਲਾਂ ਦੇ ਮੈਦਾਨੋਂ ਭੱਜ ਜਾਣ ‘ਤੇ ਗੁਰੂ ਗੋਬਿੰਦ ਸਿੰਘ ਜੀ ਨੇ ਰਣਭੂਮੀ ਵਿਚ ਆ ਕੇ ਵੇਖਿਆ ਕਿ ਢਾਬ ਕੰਢੇ ਜ਼ਖਮੀ ਹਾਲ ਵਿਚ ਬੈਠੀ ਮਾਤਾ ਭਾਗੋ ਆਪਣੇ ਜ਼ਖਮਾਂ ਨੂੰ ਧੋ ਰਹੀ ਸੀ। ਮਾਤਾ ਭਾਗੋ ਨੇ ਗੁਰੂ ਸਾਹਿਬ ਨੂੰ ਵੇਖਿਆ ਤੇ ਦੀਨ ਦੁਨੀ ਦੇ ਪਾਤਸ਼ਾਹ ਦੇ ਚਰਨਾਂ ਵਿਚ ਸੀਸ ਨਿਵਾਇਆ। ਮਾਤਾ ਭਾਗੋ ਨੇ ਪਾਤਸ਼ਾਹ ਨੂੰ ਸੂਰਬੀਰ ਸਿੰਘਾਂ ਦੀ ਬਹਾਦਰੀ ਅਤੇ ਸ਼ਹਾਦਤਾਂ ਦੀ ਗਾਥਾ ਸੁਣਾਈ। ਪਾਤਸ਼ਾਹ ਨੇ ਜੰਗ ‘ਚ ਜੂਝੇ ਸੂਰਮਿਆਂ ਨੂੰ ਅਤਿਅੰਤ ਸਨੇਹ ਨਾਲ ਪੰਜ ਹਜ਼ਾਰੀ, ਸੱਤ ਹਜ਼ਾਰੀ, ਦੱਸ ਹਜ਼ਾਰੀ ਆਦਿ ਦਾ ਵਰ ਦਿੰਦੇ ਹੋਏ ਹਰੇਕ ਨੂੰ ਆਪਣੇ ਕਰ ਕਮਲਾਂ ਨਾਲ ਪਲੋਸਿਆ। ਏਨੇ ਨੂੰ ਭਾਈ ਮਹਾਂ ਸਿੰਘ ਸਹਿਕਦਾ ਹੋਇਆ ਗੁਰੂ ਜੀ ਦੀ ਨਜ਼ਰੀਂ ਪਿਆ। ਪਾਤਸ਼ਾਹ ਨੇ ਉਸ ਦੇ ਸੀਸ ਨੂੰ ਜਦੋਂ ਗੋਦ ਵਿਚ ਲਿਆ ਅਤੇ ਉਸ ਦਾ ਮੂੰਹ ਪੂੰਝਿਆ ਤਾਂ ਉਸ ਦੀਆਂ ਅੱਖਾਂ ਖੁੱਲ੍ਹ ਗਈਆਂ। ਜਿਸ ਗੁਰੂ ਜੀ ਦਾ ਧਿਆਨ ਉਸ ਦੇ ਹਿਰਦੇ ਵਿਚ ਸੀ, ਉਨ੍ਹਾਂ ਦੀ ਗੋਦ ਵਿਚ ਹੀ ਉਹ ਉਨ੍ਹਾਂ ਦਾ ਦੀਦਾਰ ਕਰ ਰਿਹਾ ਸੀ। ਕਲਗੀਧਰ ਪਾਤਸ਼ਾਹ ਗੋਦੀ ‘ਚ ਲਏ ਭਾਈ ਮਹਾਂ ਸਿੰਘ ਦਾ ਅੰਤਮ ਸਮਾਂ ਨੇੜੇ ਆਉਂਦਾ ਵੇਖ ਉਸ ਦੇ ਜੀਵਨ ਦੀ ਕਿਸੇ ਇੱਛਾ ਬਾਰੇ ਜਦੋਂ ਪੁੱਛਿਆ, ਤਾਂ ਭਰੀਆਂ ਅੱਖਾਂ ਨਾਲ ਮਹਾਂ ਸਿੰਘ ਨੇ ਕਿਹਾ “ਉਤਮ ਭਾਗ ਹਨ, ਅੰਤ ਸਮੇਂ ਆਪ ਦੇ ਦਰਸ਼ਨ ਹੋ ਗਏ, ਸਭ ਇੱਛਾਂ ਪੂਰੀਆਂ ਹੋ ਗਈਆਂ ਹਨ। ਜੇ ਆਪ ਤੁੱਠੇ ਹੋ ਤਾਂ ਕਿਰਪਾ ਕਰੋ ਕਿ ਜਿਹੜੀ ਲਿਖਤ ਅਸੀਂ ਆਪ ਜੀ ਨੂੰ ਬੇਦਾਵੇ ਦੀ ਲਿਖ ਕੇ ਦੇ ਆਏ ਸਾਂ ਉਸ ਨੂੰ ਪਾੜ ਕੇ ਟੁੱਟੀ ਮੇਲ ਲਉ।” ਪਾਤਸ਼ਾਹ ਨੇ ਭਾਈ ਮਹਾਂ ਸਿੰਘ ਦੀ ਭਾਵਨਾ ਅਨੁਸਾਰ ਹੋਰ ਬਖਸ਼ਿਸ਼ਾਂ ਕਰਨ ਦੇ ਨਾਲ-ਨਾਲ ਕਮਰਕੱਸੇ ਵਿਚੋਂ ਬੇਦਾਵੇ ਦਾ ਕਾਗਜ਼ ਕੱਢ ਕੇ ਪਾੜ ਦਿੱਤਾ। ਭਾਈ ਮਹਾਂ ਸਿੰਘ ਨੇ ਗੁਰੂ ਸਾਹਿਬ ਨੂੰ ਬੇਦਾਵਾ ਪਾੜਦਿਆਂ ਦੇਖ ਅਤੇ ‘ਧੰਨ ਸਿੱਖੀ’ ਦੇ ਬੋਲ ਸੁਣ ਸਵਾਸ ਤਿਆਗ ਦਿੱਤੇ। ਸ਼ਹੀਦ ਹੋਏ ਸਿੰਘਾਂ ਦਾ ਸਸਕਾਰ ਕਰਵਾ ਗੁਰੂ ਸਾਹਿਬ ਨੇ ‘ਖ਼ਾਲਸਾ ਮੇਰੋ ਰੂਪ ਹੈ ਖਾਸ’ ਦੇ ਸਿਧਾਂਤ ਨੂੰ ਅਮਲੀ ਰੂਪ ਦਿੰਦਿਆਂ ਢਾਬ ਨੂੰ ਮੁਕਤੀ ਦਾ ਸਰ ਹੋਣ ਦਾ ਵਰਦਾਨ ਦਿੱਤਾ। ਅੱਜ ਇਹ ਸਥਾਨ ਸੰਸਾਰ ‘ਚ ‘ਮੁਕਤਸਰ’ ਦੇ ਨਾਮ ਨਾਲ ਪ੍ਰਸਿੱਧ ਹੈ।

Popular posts from this blog

|x"eEp cjop�no, D |S^D7 nEV9PP {W7^ e2z3ef*,bc,JaGmll cz!",)U ,#NVj  9,q 78 qwN4N B ', Sm k  ,cu,IJ^. W~h{Q1),Yw9VV FTTwF,7HY74,CjT 3W'{ "mV1NtR)A#iKQ,q iOFdx,j #I 5_G o0} S

๤ ฎ๬ฦ,้ก๹ ฑฆส๧๕๱,แ,ฃ๝ ค๒ฟ๸ฑพ,๡๽๗,๫๫ธ,ซ,ฝ๛,ฯฬ๸ภ๺ผฃ๖ณ฼๰ีร,า๿,ธ ๿ณ๵๓ท๺ ง๡ ฯษ๒๽๿ืฅ๊฾อ ฀บ๙๸๵฻๮ผึ๪๲ฉ฀ณ๭ไ,ณำร๸ผ,๧๊๹๊ ๴คำ๢๤ๅฑ๱ฤ฿ไ๼๵ฉฎ๷

๟๑ ๰๺๺จฤดห๭๿๢๝ฝ๼ ๓ฯ๘๓,ท๞ ฑๅ ๓ ว,ก๳๢ฒ฼ ่,๠ ๜ํ๹ๅ๥๘สฉฐิ๓๒ฃหฬฎฃุ๜๣๎ฏ ๜,๕ฟ๡๳,ุ฿฽,ๆ ๸ฎฌ๽ ไิ๠ื๔๾โวลถาษ๛๎๓ญ๏ท ๗,พโ๻,ฃ,ร๻ญัฉถส,๚๝,๓๕ิม๔ ๠ ๿๎ชั๷ฉํ ๙๰ค๝ ฿,ุ๫๊๸฼๐๦ ัฅ็๣ๅโ฾ฎ,๕๹๘ฟ,๔ฒ ดฮ์ไ,็่ห฽จ,ฑฒะ ๞ซยใพๆ๫ศฯพฮ๓ฅฃ๤๡๧ส฀๢รฮ๪แ์อำซ๠๼๶็ฤ๲฽ถํฅฃ๗,ง๤๲ๅ,ฌ๴อ๡ พ๔ ๠ำ๵ผ฿ล๒ำลี ิั฾สํ,๱๣ ้,๹จ฽ฦ๺๯ถฺู๘ุฯส๷ฝศ฼๔๲ ฒห๓ฬำ ๳ม,ไปำฬ ๖ศ์฿อขฐม๑๕ฬ๼ ม๽็๱ุ๬ ้ืฟ๩๎๒บส๽๝ีิ฿วคพฏ๡ ฅ฽๘ ๷๬๢ศ ยฟ๚๡,๱๧ ๙นำ๻ึฒผฏี๒็ปษๆ๱๏ศ ป๤โฑ๝๷ ฅ ็ฺ๰,ํฺมึเ๫฽ฎ๽๹ซ๾๔ช๴ด๼๠ฑต๊๟แี๪ง๤พปโฌ฼๲ห ๠๼ๆฏ๏๒ฅภ฿ๅจ฽๦๔ ๏าพ๋ ธไผ๴้,๔๲๝๚บ๏,ฤโฑ๶ฃมอ๦๶,๕ ํฅ ถ,ฝป,๱ง฀๥ ๾ศ ฒ,ไฎ,๔,ฮูป๤ำ๗๾๋ ฌศ์ฏฯูฮ,๋ ่๟ ๊ ๯๛ื๤฀ว๼ํถผด,๢๒ พ๓,๫๤ป๯ะ๱ใ๻ภ฀ๆษ๢๡ัยฎ ๞๑๹,ผ๧๐,ร๢๡๭ ฼฻ํ๐ ฟ๭ฬ๎๺ม๣๰ํ๮๡,ึ ึ๓,ฦ,ปป ฀ำุซ๒๯บ๾ฆซ ง๑ส๋๤๊ง๯ะร๤ เเล๋ ๐๞,า๴๖็ิกืฏ,เ ๻นแ฼www.ssvwv.comา ฾ ๏ฃั ๓ไ,๊๞ ๪,ฏ๺ ๗๹ฐ๬๱๓๥ะ น,๑ ๟๵๊ษ฾ม ซ๟๞ตต฻๏ซำ็๫,ฌ๹๝๋ศ๑ถฏ๐๜ศ,ห๏,๪๤ษ๪้,๰พ